ਦਿੱਲੀ-NCR ‘ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ 2.53 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.6 ਸੀ।
The post Breaking News: ਦਿੱਲੀ-NCR ‘ਚ ਭੂਚਾਲ ਦੇ ਝਟਕੇ appeared first on D5 News.