Gippy Grewal ਦੇ ਘਰ 'ਤੇ ਫਾਇਰਿੰਗ ਨੂੰ ਲੈਕੇ ਨਵੀਂ Update

Publisher : Pro Punjab
Published on 2023-11-27 08:55:07 PMViews Icon0 views

ਕੈਨੇਡਾ ਦੇ ਵੈਨਕੂਵਰ ਦੇ ਵ੍ਹਾਈਟ ਰੌਕ ਇਲਾਕੇ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਮਸ਼ਹੂਰ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਗਿੱਪੀ ਕੁਝ ਸਮਾਂ ਪਹਿਲਾਂ ਹੀ ਇਸ ਨਵੇਂ ਘਰ ‘ਚ ਸ਼ਿਫਟ ਹੋਏ ਹਨ।

 

ਹਮਲੇ ਤੋਂ ਕੁਝ ਦੇਰ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ। ਇਸ ‘ਚ ਲਾਰੈਂਸ ਨੇ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

Copyright © 2022 Punjab Pro Tv. All Right Reserved.

Disclaimer: This story is auto-aggregated by a computer program and has not been created or edited by Khabriya. Publisher: Pro Punjab

Khabriya App Link on PlaystoreHow was it? Read stories you love and stay updated 24x7. Download the Khabriya App.

More Stories from Khabriya